14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ਼ੁੱਕਰਵਾਰ, 14 ਅਗਸਤ, 2026 50 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਬਰਨਾਲਾ, 13 ਅਗਸਤ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 38 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਂਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

ਸ਼ੁੱਕਰਵਾਰ, 14 ਅਗਸਤ, 2026 14-08-2026
ਬਰਨਾਲਾ, 13 ਅਗਸਤ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 38 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਂਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜਸਵੀਰ ਕੌਰ ਪਤਨੀ ਰੂਬੀ ਸਿੰਘ ਵਾਸੀ ਬਰਨਾਲਾ ਬਾਹਰੋਂ ਸਸਤੇ ਭਾਅ ’ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਦੀ ਹੈ ਜੋ ਕਿ ਅੱਜ ਵੀ ਨਾਜਾਇਜ਼ ਸ਼ਰਾਬ ਵੇਚਣ ਦੀ ਤਾਕ ਵਿਚ ਹੈ। ਜਿਸ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦੀ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 38 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਕਲਾਲ ਮਾਜਰਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ’ਚ ਪੀੜਤ ਪਰਿਵਾਰ ਵਲੋਂ ਇਨਸਾਫ਼ ਲਈ ਪ੍ਰਦਰਸ਼ਨ ਅਗਲੀ ਖ਼ਬਰ ਵਿੱਤ ਮੰਤਰੀ ਦੇ ‘ਐਂਟੀ ਸਟੇਟ’ ਬਿਆਨ ਵਿਰੁੱਧ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।