14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੇਂਟ ਜੇਵੀਅਰ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਵਿਖੇ ਚੇਅਰਮੈਨ ਰਣਬੀਰ ਸਿੰਘ ਢੀਂਡਸਾ, ਪ੍ਰਿੰਸੀਪਲ ਪੂਜਾ ਰਾਣੀ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਵਲੋਂ ਪੰਜਾਬੀ ਸਭਿਆਚਾਰਕ ਗਤੀਵਿਧੀਆਂ ਅਤੇ ਬੋਲੀਆਂ ਪੇਸ਼ ਕਰ ਕੇ ਸਮਾਗਮ ਨੂੰ ਚਾਰ ਚੰਨ ਲਾਏ।

ਅਜੀਤ ਡੈਸਕ 14-08-2026
ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਵਿਖੇ ਚੇਅਰਮੈਨ ਰਣਬੀਰ ਸਿੰਘ ਢੀਂਡਸਾ, ਪ੍ਰਿੰਸੀਪਲ ਪੂਜਾ ਰਾਣੀ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਵਲੋਂ ਪੰਜਾਬੀ ਸਭਿਆਚਾਰਕ ਗਤੀਵਿਧੀਆਂ ਅਤੇ ਬੋਲੀਆਂ ਪੇਸ਼ ਕਰ ਕੇ ਸਮਾਗਮ ਨੂੰ ਚਾਰ ਚੰਨ ਲਾਏ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਵੱਲ ਧੱਕਿਆ -ਬੀਬੀ ਘਨੌਰੀ ਅਗਲੀ ਖ਼ਬਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਸੰਬੰਧੀ ਜਾਣਕਾਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।