ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਵਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਭੇਟ ਕੀਤੇ
ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਵਲੋਂ ਦਾਨੀ ਸੱਜਣਾਂ ਨੂੰ ਸਿਰੋਪਾਉ ਭੇਟ ਕੀਤੇ ਗਏ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ ਦਰਬਾਰ ਹਾਲ ਵਿਚ ਵੱਡੀਆਂ ਏਅਰ ਕੰਡੀਸ਼ਨ ਮਸ਼ੀਨਾਂ ਲਾਏ ਜਾਣ ਲਈ 9 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕੀਤੀ ਜਾਣੀ ਹੈ।
ਅਜੀਤ ਡੈਸਕ
18-08-2026