18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਦਰ ਟੀਚਰ ਸਕੂਲ ਵਿਖੇ ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 18-08-2026
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਆਪਣੇ ਭਾਸ਼ਣ ਪੇਸ਼ ਕੀਤੇ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਚੀਮਾ ਵਿਖੇ ‘ਤੀਆਂ’ ਨਾਲ ਸੰਬੰਧਿਤ ਮੇਲਾ ਅਮਿੱਟ ਪੈੜਾਂ ਛੱਡਦਾ ਸਮਾਪਤ ਅਗਲੀ ਖ਼ਬਰ ਪਿੰਡ ਗਹਿਲ ਦੀ ਗੁਰਨੂਰ ਨੇ ਜ਼ਿਲ੍ਹੇ ਵਿਚੋਂ ਕੀਤਾ ਦੂਜਾ ਸਥਾਨ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।