19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਜੋਧਪੁਰ ਵਿਖੇ ਸੱਥ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਦਾਨੀ ਸੱਜਣਾਂ ਵਲੋਂ ਨਵੀਂ ਬਣਾਈ ਸੱਥ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜ਼ਿਕਰਯੋਗ ਹੈ ਕਿ ਗੁਰਦੁਆਰਾ ਬਾਬਾ ਹਿੰਮਤ ਸਿੰਘ ਨੇੜੇ ਚੌਂਕ ਵਿਚ ਵਾਧੂ ਪਈ ਥਾਂ ’ਤੇ ਪਿੰਡ ਦੇ ਸਮਾਜ ਸੇਵੀ ਲੋਕਾਂ ਵਲੋਂ ਐਨ.

ਅਜੀਤ ਡੈਸਕ 19-08-2026
ਸ਼ਹਿਣਾ, 18 ਅਗਸਤ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਦਾਨੀ ਸੱਜਣਾਂ ਵਲੋਂ ਨਵੀਂ ਬਣਾਈ ਸੱਥ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜ਼ਿਕਰਯੋਗ ਹੈ ਕਿ ਗੁਰਦੁਆਰਾ ਬਾਬਾ ਹਿੰਮਤ ਸਿੰਘ ਨੇੜੇ ਚੌਂਕ ਵਿਚ ਵਾਧੂ ਪਈ ਥਾਂ ’ਤੇ ਪਿੰਡ ਦੇ ਸਮਾਜ ਸੇਵੀ ਲੋਕਾਂ ਵਲੋਂ ਐਨ.ਆਰ.ਆਈਜ ਦੇ ਸਹਿਯੋਗ ਨਾਲ ਸ਼ਾਨਦਾਰ ਸੱਥ ਦਾ ਨਿਰਮਾਣ ਕੀਤਾ ਗਿਆ। ਸ਼ੈੱਡ ਪਾਉਣ ਤੋਂ ਇਲਾਵਾ ਬੈਂਚ ਆਦਿ ਵੀ ਲਾਏ ਗਏ ਅਤੇ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੰਗਤ ਰਾਏ, ਮਲਕੀਤ ਸਿੰਘ, ਸੁਖਦੇਵ ਸਿੰਘ ਲਾਲੀ ਪੰਚ, ਹਰਭਜਨ ਸਿੰਘ, ਊਧਮ ਸਿੰਘ, ਕੈਪਟਨ ਜਗਤਾਰ ਸਿੰਘ, ਚਮਕੌਰ ਸਿੰਘ ਬਾਬੇ ਕਾ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿਓ ਵਲੋਂ ਨਾਬਾਲਗ ਧੀ ਨਾਲ ਜਬਰ ਜਨਾਹ, ਪੁਲਿਸ ਨੇ ਮੁਕੱਦਮਾ ਕੀਤਾ ਦਰਜ ਅਗਲੀ ਖ਼ਬਰ ਹੈਰੀਟੇਜ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।