19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਾਈ.ਐੱਸ. ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਵਾਈ. ਐੱਸ.

ਅਜੀਤ ਡੈਸਕ 19-08-2026
ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਆਜ਼ਾਦੀ ਦਿਵਸ ਮੌਕੇ ਸਕੂਲ ਵਿਖੇ ਐਨ.ਸੀ.ਸੀ. ਦੀ ਸ਼ੁਰੂਆਤ ਵੀ ਕੀਤੀ ਗਈ। ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ ਵਲੋਂ ਗੀਤ ਸੰਗੀਤ ਇਕਾਂਗੀ ਨਾਟਕ ਕੋਰੀਓਗ੍ਰਾਫ਼ੀ ਅਤੇ ਸਭਿਆਚਾਰਕ ਪ੍ਰੋਗਰਾਮਾਂ ਰਾਹੀਂ ਦੇਸ਼ ਭਗਤੀ ਦੀ ਭਾਵਨਾ ਨੂੰ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸੰਸਥਾ ਵਿਖੇ ਐਨ.ਐਸ.ਸੀ. ਵਿਦਿਆਰਥੀਆਂ ਨੂੰ ਅਨੁਸ਼ਾਸਿਤ, ਆਤਮ ਵਿਸ਼ਵਾਸੀ ਅਤੇ ਜ਼ਿੰਮੇਵਾਰ ਨੌਜਵਾਨ ਬਣਾਉਣ ਵਿਚ ਜ਼ਿੰਮੇਵਾਰ ਭੂਮਿਕਾ ਨਿਭਾਏਗੀ । ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਉਦਯੋਗਿਕ ਟੂਰ ਲਾਇਆ ਅਗਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਲਿਟਰੇਰੀ ਆਰਟ ਫ਼ੈਸਟੀਵਲ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।