ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਉਦਯੋਗਿਕ ਟੂਰ ਲਾਇਆ
ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਉਦਯੋਗਿਕ ਟੂਰ ਲਾਇਆ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਇਸ ਉਦਯੋਗਿਕ ਟੂਰ ਦੌਰਾਨ 12ਵੀਂ ਜਮਾਤ ਦੇ ਵਿਦਿਆਰਥੀਆਂ ਕਨ੍ਹਈਆ ਪ੍ਰਾਈਵੇਟ ਲਿਮਟਿਡ ਹੰਡਿਆਇਆ ਦਾ ਦੌਰਾ ਕੀਤਾ।
ਅਜੀਤ ਡੈਸਕ
19-08-2026