ਆਪ ਸਰਕਾਰ ਨੇ ਗੁਰੂ ਨਾਨਕ ਕਾਲੋਨੀ ਨੂੰ ਵਿਕਾਸ ਕਾਰਜਾਂ ਪੱਖੋਂ ਕੀਤਾ ਅਣਡਿੱਠਾ–ਬੀਬੀ ਬਲਵੀਰ ਕੌਰ ਸੈਣੀ
ਸੰਗਰੂਰ, 18 ਅਗਸਤ (ਅਮਨਦੀਪ ਸਿੰਘ ਬਿੱਟਾ)–ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਆਪ ਸਰਕਾਰ ਕਾਂਗਰਸ ਕੌਸਲਰਾਂ ਦੇ ਵਾਰਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਜੇ ਹਾਲਾਤ ਨਾ ਸੁਧਰੇ ਤਾਂ ਇਸ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਅਜੀਤ ਨਾਲ ਵਿਸ਼ੇਸ ਗੱਲਬਾਤ ਕਰਦਿਆਂ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਪਿਛਲੇ ਦਿਨੀਂ ਨਗਰ ਕੌਸਲ ਦੇ ਹਾਊਸ ਦੀ ਮੀਟਿੰਗ ਜਿਸ ਵਿੱਚ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਵੀ ਪੁੱਜੇ ਹੋਏ ਸਨ।
ਬਲਵੀਰ ਕੌਰ ਸੈਣੀ ।
19-08-2026