20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਦਾਲਤ ਵਲੋਂ ਐਕਸਾਈਜ਼ ਦੇ ਕੇਸ ’ਚੋਂ ਨਾਮਜ਼ਦ ਬਰੀ

ਬਰਨਾਲਾ, 19 ਅਗਸਤ (ਨਰਿੰਦਰ ਅਰੋੜਾ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਮਨੀ ਅਰੋੜਾ ਦੀ ਅਦਾਲਤ ਵਲੋਂ ਐਕਸਾਈਜ਼ ਦੇ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਐਡਵੋਕੇਟ ਮਨਿੰਦਰ ਸਿੰਘ ਮਾਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕੇਸ ਵਿਚ ਨਾਮਜ਼ਦ ਜਗਸੀਰ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ 8 ਜੂਨ 2018 ਨੂੰ ਤਿੰਨ ਵਿਅਕਤੀਆਂ ਵਿਰੁੱਧ ਥਾਣਾ ਸਦਰ ਬਰਨਾਲਾ ਵਿਖੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਮੁਕੱਦਮੇ ਵਿਚ ਜਗਸੀਰ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ।

ਅਜੀਤ ਡੈਸਕ 20-08-2026
ਬਰਨਾਲਾ, 19 ਅਗਸਤ (ਨਰਿੰਦਰ ਅਰੋੜਾ)-ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਮਨੀ ਅਰੋੜਾ ਦੀ ਅਦਾਲਤ ਵਲੋਂ ਐਕਸਾਈਜ਼ ਦੇ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਐਡਵੋਕੇਟ ਮਨਿੰਦਰ ਸਿੰਘ ਮਾਨ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕੇਸ ਵਿਚ ਨਾਮਜ਼ਦ ਜਗਸੀਰ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ 8 ਜੂਨ 2018 ਨੂੰ ਤਿੰਨ ਵਿਅਕਤੀਆਂ ਵਿਰੁੱਧ ਥਾਣਾ ਸਦਰ ਬਰਨਾਲਾ ਵਿਖੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਮੁਕੱਦਮੇ ਵਿਚ ਜਗਸੀਰ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ। ਕਰੀਬ ਅੱਠ ਸਾਲ ਚੱਲੀ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਵਲੋਂ ਜਗਸੀਰ ਸਿੰਘ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
ਪਿਛਲੀ ਖ਼ਬਰ ਪਿੰਡ ਉੱਗੋਕੇ ਦੇ ਸਮਾਜ ਸੇਵੀ ਨੌਜਵਾਨਾਂ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਕੀਤਾ ਵਿਆਹ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ‘10 ਕਰੋੜ ਨਸ਼ਾ ਮੁਕਤੀ ਪ੍ਰਤਿੱਗਿਆ ਮਹਾਂਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।