23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਸਰਕਾਰ ਵਲੋਂ ਮਾਨਵਤਾ ਸੇਵਾ ਲਈ ਸੰਤ ਨਿਰੰਕਾਰੀ ਮਿਸ਼ਨ ਬਰਨਾਲਾ ਬ੍ਰਾਂਚ ਨੂੰ ਖੂਨਦਾਨ ਸੇਵਾ ਲਈ ਮਿਲਿਆ ਰਾਜ ਪੱਧਰੀ ਸਨਮਾਨ

ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਮਨੁੱਖੀ ਭਲਾਈ ਅਤੇ ਜਨ ਸੇਵਾ ਦੇ ਖੇਤਰ ਵਿਚ ਲਗਾਤਾਰ ਕੀਤੇ ਜਾ ਰਹੇ ਨਿਸ਼ਕਾਮ ਸੇਵਾ ਕਾਰਜਾਂ ਲਈ ਸੰਤ ਨਿਰੰਕਾਰੀ ਮਿਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਨਮਾਨ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਬਰਨਾਲਾ ਬ੍ਰਾਂਚ ਦੇ ਸੰਯੋਜਕ ਜੀਵਨ ਗੋਇਲ ਨੇ ਦਿੱਤੀ ਤੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.

ਅਜੀਤ ਡੈਸਕ 23-08-2026
ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਮਨੁੱਖੀ ਭਲਾਈ ਅਤੇ ਜਨ ਸੇਵਾ ਦੇ ਖੇਤਰ ਵਿਚ ਲਗਾਤਾਰ ਕੀਤੇ ਜਾ ਰਹੇ ਨਿਸ਼ਕਾਮ ਸੇਵਾ ਕਾਰਜਾਂ ਲਈ ਸੰਤ ਨਿਰੰਕਾਰੀ ਮਿਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਨਮਾਨ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਬਰਨਾਲਾ ਬ੍ਰਾਂਚ ਦੇ ਸੰਯੋਜਕ ਜੀਵਨ ਗੋਇਲ ਨੇ ਦਿੱਤੀ ਤੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸੈਕਟਰ-35 ਸਥਿਤ ਮਿਊਂਸਪਲ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਐਨ.ਜੀ.ਓ. ਸੰਮੇਲਨ ਦੌਰਾਨ ਪੰਜਾਬ ਦੀਆਂ ਵੱਖ-ਵੱਖ ਸ਼ਾਖਾਵਾਂ ਨੂੰ ਉਨ੍ਹਾਂ ਦੀਆਂ ਸਮਾਜ ਸੇਵੀ ਕਾਰਜਾਂ ਲਈ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।