23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 23-08-2026
ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਰੱਖੜੀ ਬਣਾਉਣ ਤੇ ਥਾਲੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਨਵਤਾ ਸੇਵਾ ਲਈ ਸੰਤ ਨਿਰੰਕਾਰੀ ਮਿਸ਼ਨ ਬਰਨਾਲਾ ਬ੍ਰਾਂਚ ਨੂੰ ਖੂਨਦਾਨ ਸੇਵਾ ਲਈ ਮਿਲਿਆ ਰਾਜ ਪੱਧਰੀ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।