25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ੋਨਲ ਖੇਡਾਂ ਵਿਚ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਦਾ ਸ਼ਾਨਦਾਰ ਪ੍ਰਦਰਸ਼ਨ

ਭਦੌੜ, 24 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪਿ੍ਰੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪਿ੍ਰੰਸੀਪਲ ਜਸਮੇਲ ਸਿੰਘ ਨੇ ਦੱਸਿਆ ਕਿ ਫੁੱਟਬਾਲ ਅੰਡਰ-14 ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ, ਅੰਡਰ-17 ਤੇ 19 ਮੁੰਡਿਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 25-08-2026
ਭਦੌੜ, 24 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪਿ੍ਰੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪਿ੍ਰੰਸੀਪਲ ਜਸਮੇਲ ਸਿੰਘ ਨੇ ਦੱਸਿਆ ਕਿ ਫੁੱਟਬਾਲ ਅੰਡਰ-14 ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ, ਅੰਡਰ-17 ਤੇ 19 ਮੁੰਡਿਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਲੜਕੀਆਂ ਦੀ ਟੀਮ ਨੇ ਅੰਡਰ-19 ਕੈਟਾਗਰੀ ਵਿਚ ਪਹਿਲਾ ਅੰਡਰ-14 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਅਤੇ ਅੰਡਰ-17 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਿ੍ਰਕਟ ਅੰਦਰ ਅੰਡਰ-19 ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਜ਼ਿਲ੍ਹਾ ਪੱਧਰ ’ਤੇ ਆਪਣਾ ਸਥਾਨ ਬਣਾਇਆ। ਖਿਡਾਰੀਆਂ ਦੇ ਇਸ ਪ੍ਰਦਰਸ਼ਨ ’ਤੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਸਮੂਹ ਖਿਡਾਰੀਆਂ ਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਦਾ ਮੁੱਖ ਉਦੇਸ ਵਿਦਿਆਰਥੀਆਂ ਨੂੰ ਸਿਰਫ ਕਿਤਾਬੀ ਕੀੜੇ ਹੀ ਬਣਾਉਣਾ ਨਹੀਂ ਹੈ ਸਗੋਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਸਾਹਿਲ ਬਾਵਾ ਹੋਏ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਏਕਮਵੀਰ ਸਿੰਘ ਨੇ ਸੀ.ਬੀ.ਐੱਸ.ਈ. ਸਟੇਟ ਖੇਡ ਮੁਕਾਬਲਿਆਂ ’ਚ ਦੂਜਾ ਤੇ ਤੀਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।