26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਵਿਚ ਲਿਆ ਪਹਿਲਾ ਸਥਾਨ

ਹੰਡਿਆਇਆ, 25 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 26-08-2026
ਹੰਡਿਆਇਆ, 25 ਅਗਸਤ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਕਚ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਸਰਪੰਚ ਕੁਲਦੀਪ ਸਿੰਘ ਕੀਪਾ ਭੋਤਨਾ ਨੂੰ ਸਦਮਾ, ਫੁੱਫੜ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।