27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦੋ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਬਰਨਾਲਾ, 26 ਅਗਸਤ (ਰਾਜ ਪਨੇਸਰ)-ਪੁਲਿਸ ਵਲੋਂ ਇਕ ਔਰਤ ਨੂੰ 2 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਚਰਨੋ ਪਤਨੀ ਕਾਲਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ।

ਅਜੀਤ ਡੈਸਕ 27-08-2026
ਬਰਨਾਲਾ, 26 ਅਗਸਤ (ਰਾਜ ਪਨੇਸਰ)-ਪੁਲਿਸ ਵਲੋਂ ਇਕ ਔਰਤ ਨੂੰ 2 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਚਰਨੋ ਪਤਨੀ ਕਾਲਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ। ਜਿਸ ਨੂੰ ਸ਼ਹਿਰ ’ਚ ਘੁੰਮਦੀ ਦੇਖਿਆ ਹੈ। ਜਿਸ ਕੋਲ ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਹਨ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 2 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪਿੰਡ ਕੋਟਦੁੱਨਾਂ ਦੇ ਗੁਰਦੁਆਰੇ ਦੀ ਜ਼ਮੀਨ ਨੂੰ ਲੈ ਕੇ 15 ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਾਂਝੇ ਹੰਭਲੇ ਨਾਲ ਸਫ਼ਲ ਬਣਾਇਆ ਜਾਵੇ-ਆਯੂਸ਼ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।