27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਦਰ ਟੀਚਰ ਸਕੂਲ ਵਿਖੇ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ

ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਲੇ ਵੇ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 27-08-2026
ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਲੇ ਵੇ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ- ਮੁੰਨ੍ਹੇ ਬੱਚਿਆਂ ਨੇ ਰੰਗ-ਬਿਰੰਗੇ ਕਾਗਜ਼, ਰਿਬਨ, ਮੋਤੀਆਂ, ਰੰਗਾਂ ਅਤੇ ਹੋਰ ਸਜਾਵਟੀ ਸਮੱਗਰੀ ਦੀ ਵਰਤੋਂ ਕਰ ਕੇ ਸੁੰਦਰ ਥਾਲੀਆਂ ਤਿਆਰ ਕੀਤੀਆਂ। ਬੱਚਿਆਂ ਨੇ ਸਮੱਗਰੀ ਸਾਂਝੀ ਕਰਦਿਆਂ ਪਿਆਰ, ਸਹਿਯੋਗ ਅਤੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਵੀ ਸਮਝੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ‘ਪਾਣੀ ਬਚਾਓ’ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਵ: ਵਰਿੰਦਰ ਸਿੰਗਲਾ ਦੀ ਯਾਦ ’ਚ 23ਵਾਂ ਵਿਸ਼ਾਲ ਭੰਡਾਰਾ ਸ੍ਰੀ ਮਨੀ ਮਹੇਸ਼ ਲਈ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।