28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਟੱਲੇਵਾਲ, 27 ਅਗਸਤ (ਸੋਨੀ ਚੀਮਾ)-ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਕਰਮਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਾਜਾਇਜ਼ ਰੂੜੀ ਮਾਰਕਾ ਸ਼ਰਾਬ ਤੇ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ’ਤੇ ਪਿੰਡ ਚੀਮਾ ਨਾਲ ਸਬੰਧਿਤ ਹਰਬੰਸ ਸਿੰਘ ਦੇ ਘਰੋਂ 50 ਲੀਟਰ ਲਾਹਣ ਅਤੇ 6 ਬੋਤਲਾਂ ਨਾਜਾਇਜ਼ ਕਸੀਦੀ ਹੋਈ ਰੂੜੀ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ।

ਅਜੀਤ ਡੈਸਕ 28-08-2026
ਟੱਲੇਵਾਲ, 27 ਅਗਸਤ (ਸੋਨੀ ਚੀਮਾ)-ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਕਰਮਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਾਜਾਇਜ਼ ਰੂੜੀ ਮਾਰਕਾ ਸ਼ਰਾਬ ਤੇ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ’ਤੇ ਪਿੰਡ ਚੀਮਾ ਨਾਲ ਸਬੰਧਿਤ ਹਰਬੰਸ ਸਿੰਘ ਦੇ ਘਰੋਂ 50 ਲੀਟਰ ਲਾਹਣ ਅਤੇ 6 ਬੋਤਲਾਂ ਨਾਜਾਇਜ਼ ਕਸੀਦੀ ਹੋਈ ਰੂੜੀ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ। ਜਿਸ ’ਤੇ ਐਕਸਾਇਜ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ। ਇਸ ਮੌਕੇ ਹੈਡ ਕਾਂਸਟੇਬਲ ਨਵਦੀਪ ਕੌਰ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਇਲਾਕੇ ਅੰਦਰ ਬਿਜਲੀ ਦੇ ਲੱਗ ਰਹੇ ਨੇ ਲੰਬੇ-ਲੰਬੇ ਕੱਟ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਫ਼ਰੰਟ ਦੇ ਸੱਦੇ ’ਤੇ ਮਾਰਕੀਟ ਕਮੇਟੀ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।