ਮਦਰ ਟੀਚਰ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਤੀਜੀ ਕਲਾਸ ਤੋਂ ਲੈ ਕੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।
ਅਜੀਤ ਡੈਸਕ
30-08-2026