01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ੍ਰੀ ਬਾਲਾ ਜੀ ਧਾਮ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ 4 ਨੂੰ

ਬਰਨਾਲਾ, 31 ਅਗਸਤ (ਨਰਿੰਦਰ ਅਰੋੜਾ)-ਸਥਾਨਕ ਸ੍ਰੀ ਬਾਲਾ ਜੀ ਧਾਮ ਰਾਮ ਬਾਗ਼ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਮਿਤੀ 4 ਸਤੰਬਰ ਨੂੰ ਕਰਵਾਇਆ ਜਾਵੇਗਾ। ਜਿਸ ਵਿਚ ਗੁਣਗਾਨ ਸ਼ਹਿਰ ਦੇ ਮਸ਼ਹੂਰ ਕਲਾਕਾਰ ਪੰਡਿਤ ਅਮਨ ਸ਼ਰਮਾ ਜਲੇਬੀ ਬਾਬਾ ਵਲੋਂ ਕੀਤਾ ਜਾਵੇਗਾ।

ਅਮਨ ਸ਼ਰਮਾ ਜਲੇਬੀ ਬਾਬਾ 01-09-2026
ਬਰਨਾਲਾ, 31 ਅਗਸਤ (ਨਰਿੰਦਰ ਅਰੋੜਾ)-ਸਥਾਨਕ ਸ੍ਰੀ ਬਾਲਾ ਜੀ ਧਾਮ ਰਾਮ ਬਾਗ਼ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਮਿਤੀ 4 ਸਤੰਬਰ ਨੂੰ ਕਰਵਾਇਆ ਜਾਵੇਗਾ। ਜਿਸ ਵਿਚ ਗੁਣਗਾਨ ਸ਼ਹਿਰ ਦੇ ਮਸ਼ਹੂਰ ਕਲਾਕਾਰ ਪੰਡਿਤ ਅਮਨ ਸ਼ਰਮਾ ਜਲੇਬੀ ਬਾਬਾ ਵਲੋਂ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਸੰਜੀਵ ਢੰਡ ਬਿੱਟੂ ਨੇ ਦੱਸਿਆ ਕਿ ਸ੍ਰੀ ਬਾਲਾ ਜੀ ਟਰੱਸਟ ਅਤੇ ਸ੍ਰੀ ਰਾਮ ਬਾਗ਼ ਕਮੇਟੀ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮ ਧਾਮ ਨਾਲ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਰਾਤ 9 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਕ੍ਰਿਸ਼ਨ ਜੀ ਦੀਆਂ ਸੁੰਦਰ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਕੀਰਤਨ ਪੰਡਿਤ ਅਮਨ ਸ਼ਰਮਾ ਜਲੇਬੀ ਬਾਬਾ ਵਲੋਂ ਮਿੱਠੀ ਆਵਾਜ਼ ਵਿਚ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਗਿਆਨ ਚੰਦ, ਅਸ਼ਵਨੀ ਕੁਮਾਰ ਕਾਂਸਲ, ਵਿਸਾਲ ਜੋਨ, ਰਜਿੰਦਰ ਕੁਮਾਰ, ਮਨੀਸ਼ ਕੁਮਾਰ, ਅੰਮ੍ਰਿਤ ਲਾਲ, ਸਤੀਸ਼ ਕੁਮਾਰ, ਅਮਰਜੀਤ ਕਾਲੇਕੇ, ਰਮੇਸ਼ਵਰ ਰਾਮੂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਭਗਵਾਨ ਦਾਸ ਵਲੋਂ ਸੰਤ ਬਾਬਾ ਇੰਦਰ ਦਾਸ ਦੀ 45ਵੀਂ ਬਰਸੀ ਸੰਬੰਧੀ ਕਾਰਡ ਜਾਰੀ ਅਗਲੀ ਖ਼ਬਰ ਬਲਵਿੰਦਰ ਸਿੰਘ ਸੇਖੋਂ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਟਸ ਦੀਆਂ ਫੀਸਾਂ ਸੰਬੰਧੀ ਸਰਕਾਰ ਵਲੋਂ ਬਣਾਈ ਜ਼ਿਲ੍ਹਾ ਪੱਧਰੀ ਰੈਗੂਲੇਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।