ਅਗਰਵਾਲ ਧਰਮਸ਼ਾਲਾ ਵਿਖੇ ਹਰ ਮਹੀਨੇ ਹੋਵੇਗਾ ਧਾਰਮਿਕ ਸਮਾਗਮ
ਹੰਡਿਆਇਆ, 1 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਪਾਰਟੀ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਧਨੌਲਾ ਖ਼ੁਰਦ ਦੇ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਗਿਆ । ਇਸ ਮੌਕੇ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਲਕਾ ਬਰਨਾਲਾ ਦੇ ਪਿੰਡਾਂ ਵਿਚ ਪਾਰਟੀ ਦੀ ਸੋਚ ਅਤੇ ਸੇਵਾ ਭਾਵਨਾ ਵਾਲੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ।
ਅਜੀਤ ਡੈਸਕ
02-09-2026