02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ

ਬਰਨਾਲਾ, 1 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ ਹਨ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਅੰਡਰ-11 ਸਾਲ ਲੜਕੀਆਂ ਇਨਲਾਈਨ ਸਕੇਟਿੰਗ ਵਿਚ ਇਨਾਰਾ ਗਰਗ ਨੇ 500 ਮੀਟਰ ਵਿਚ ਤਾਂਬੇ ਦਾ ਤਗਮਾ ਅਤੇ 1000 ਮੀਟਰ ਅਤੇ 1500 ਮੀਟਰ ਵਿਚ ਸੋਨ ਤਗਮੇ ਜਿੱਤੇ ਹਨ।

ਅਜੀਤ ਡੈਸਕ 02-09-2026
ਬਰਨਾਲਾ, 1 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ ਹਨ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਅੰਡਰ-11 ਸਾਲ ਲੜਕੀਆਂ ਇਨਲਾਈਨ ਸਕੇਟਿੰਗ ਵਿਚ ਇਨਾਰਾ ਗਰਗ ਨੇ 500 ਮੀਟਰ ਵਿਚ ਤਾਂਬੇ ਦਾ ਤਗਮਾ ਅਤੇ 1000 ਮੀਟਰ ਅਤੇ 1500 ਮੀਟਰ ਵਿਚ ਸੋਨ ਤਗਮੇ ਜਿੱਤੇ ਹਨ। ਮੀਟਰ ਅਤੇ ਵਨ ਲੈਪ ਮੁਕਾਬਲੇ ਵਿਚ ਦੋ ਸੋਨ ਤਗਮੇ, ਮੇਹਲੀਨ ਕੌਰ ਨੇ 500 ਮੀਟਰ ਮੁਕਾਬਲੇ ਵਿਚ ਤਾਂਬੇ ਦੇ ਤਗਮੇ, ਅੰਡਰ-14 ਸਾਲ ਲੜਕੀਆਂ ਇਨਲਾਈਨ ਸਕੇਟਿੰਗ ਵਿਚ ਦਿਵਿਆਂਸ਼ੀ ਅਗਰਵਾਲ ਨੇ 500 ਮੀਟਰ ਵਿਚ ਤਾਂਬੇ, ਅੰਡਰ-14 ਸਾਲ ਲੜਕੀਆਂ ਕਵਾਡਸ ਸਕੇਟਿੰਗ ਵਿਚ ਪਰਣੀਤ ਕੌਰ ਨੇ 1000 ਮੀਟਰ ਵਿਚ ਸੋਨ ਤਗਮਾ ਅਤੇ 2000 ਮੀਟਰ ਵਿਚ ਚਾਂਦੀ ਦਾ ਤਗਮਾ, ਅੰਡਰ-17 ਸਾਲ ਲੜਕੀਆਂ ਇਨਲਾਈਨ ਸਕੇਟਿੰਗ ਵਿਚ 500 ਮੀਟਰ, 1000 ਮੀਟਰ ਅਤੇ 3000 ਮੀਟਰ ਵਿਚ ਤਿੰਨ ਸੋਨ ਤਗਮੇ, ਸਾਰਾਂਸ਼ ਸਾਹੂ ਨੇ 1000 ਮੀਟਰ ਸਕੇਟਿੰਗ ਮੁਕਾਬਲੇ ਵਿਚ ਸੋਨੇ ਦੇ ਤਗਮੇ ਜਿੱਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜਸਵੀਰ ਸਿੰਘ ਧੰਮੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਰਨਲ ਕੌਂਸਲ ਮੈਂਬਰ ਨਿਯੁਕਤ ਕਰਨ ’ਤੇ ਪਾਰਟੀ ਆਗੂਆਂ ਵਲੋਂ ਖੁਸ਼ੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।