03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਨਿੰਦਰ ਸਿੰਘ ਨੇ ਬਾਕਸਿੰਗ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਖਿਡਾਰੀ ਮਨਿੰਦਰ ਸਿੰਘ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ । ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਖਿਡਾਰੀ ਮਨਿੰਦਰ ਸਿੰਘ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ ।

ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਖਿਡਾਰੀ ਮਨਿੰਦਰ ਸਿੰਘ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ । ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਖਿਡਾਰੀ ਮਨਿੰਦਰ ਸਿੰਘ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ । ਜਿਸ ਸਦਕਾ ਉਸ ਦੀ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਲਈ ਚੋਣ ਹੋਈ ਹੈ । ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐੱਮ.ਡੀ. ਮਹੰਤ ਰਣਪ੍ਰੀਤ ਸਿੰਘ, ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ, ਵਾਇਸ ਪ੍ਰਿੰਸੀਪਲ ਮੈਡਮ ਸੁਮਨ ਨੇ ਜੇਤੂ ਖਿਡਾਰੀ, ਉਸ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੇ ਸੋਹਮ ਗਰਗ ਨੇ ਕਰਾਟੇ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਬੈਡਮਿੰਟਨ ਮੁਕਾਬਲਿਆਂ ’ਚ ਲਈਆਂ ਪੁਜ਼ੀਸ਼ਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।