ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਅੱਜ ਤੋਂ
ਬਰਨਾਲਾ, 7 ਸਤੰਬਰ (ਨਰਿੰਦਰ ਅਰੋੜਾ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 8 ਸਤੰਬਰ ਤੋਂ 18 ਸਤੰਬਰ ਤੱਕ ਕੰਮ ਦਾ ਬਾਈਕਾਟ ਕਰ ਕੇ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਐਸ.
ਹੜਤਾਲ ਸੰਬੰਧੀ ਐਸ.ਐਮ.ਓ. ਬਰਨਾਲਾ ਡਾ: ਇੰਦੂ ਬਾਂਸਲ ਨੂੰ ਮੰਗ-ਪੱਤਰ ਦਿੰਦੇ ਹੋਏ ਯੂਨੀਅਨ ਆਗੂ। ਤਸਵੀਰ : ਰਿੰਪੀ ਸਟੂਡੀਓ
08-09-2026