09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ੀਲੇ ਪਦਾਰਥਾਂ ਸਮੇਤ ਇੱਕ ਔਰਤ ਕਾਬੂ

ਬਰਨਾਲਾ, 8 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 450 ਪਰੈਗਾਬਲਿਨ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਲੱਛਮੀ ਪਤਨੀ ਕਰਮਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ।

ਅਜੀਤ ਡੈਸਕ 09-09-2026
ਬਰਨਾਲਾ, 8 ਸਤੰਬਰ (ਰਾਜ ਪਨੇਸਰ)-ਪੁਲਿਸ ਵਲੋਂ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 450 ਪਰੈਗਾਬਲਿਨ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਲੱਛਮੀ ਪਤਨੀ ਕਰਮਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦੀ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਲੱਛਮੀ ਨੂੰ 450 ਪਰੈਗਾਬਲਿਨ ਕੈਪਸੂਲ, 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਨੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਅਗਲੀ ਖ਼ਬਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦੇ ਪਰਿਵਾਰ ਨੇ ਦੋਸਤ ’ਤੇ ਲਗਾਏ ਗੰਭੀਰ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।