12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ

ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਅੰਡਰ-14 ਲੜਕੀਆਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੰਸਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ।

ਅਜੀਤ ਡੈਸਕ 12-09-2026
ਬਰਨਾਲਾ, 11 ਸਤੰਬਰ (ਅਸ਼ੋਕ ਭਾਰਤੀ)- ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਅੰਡਰ-14 ਲੜਕੀਆਂ ਦੀ ਹੈਂਡਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੰਸਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ, ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਅਤੇ ਵਾਈਸ ਪ੍ਰਿੰਸੀਪਲ ਸੁਮਨ ਲੱਠ ਨੇ ਜੇਤੂ ਟੀਮ, ਉਨ੍ਹਾਂ ਦੇ ਕੋਚ ਜਸਵੀਰ ਕੌਰ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਟੇਟ ਐਵਾਰਡੀ ਅਧਿਆਪਕ ਪਰਮਿੰਦਰ ਸਿੰਘ ਢਿੱਲੋਂ ਦਾ ਸ਼ਹਿਣਾ ਪੰਚਾਇਤ ਵਲੋਂ ਸਨਮਾਨ ਅਗਲੀ ਖ਼ਬਰ ਸੰਤ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਦੇ ਖਿਡਾਰੀ ਨੇ ਕਰਾਟੇ ਮੁਕਾਬਲਿਆਂ ’ਚ ਮੱਲਿਆ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।