ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਹਾਸਿਲ ਕੀਤੀਆਂ ਪੁਜ਼ੀਸ਼ਨਾਂ
ਧਨੌਲਾ, 12 ਸਤੰਬਰ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਵਲੋਂ ਜ਼ੋਨ ਪੱਧਰੀ ਖੇਡਾਂ-2026 ਵਿਚ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਡੀ.
ਜ਼ੋਨ ਪੱਧਰੀ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਜੇਤੂ ਖਿਡਾਰੀ ਮੈਡਲ ਪ੍ਰਾਪਤ ਕਰਨ ਉਪਰੰਤ ਸਕੂਲ ਸਟਾਫ਼ ਨਾਲ। ਤਸਵੀਰ : ਜਤਿੰਦਰ ਸਿੰਘ ਧਨੌਲਾ
13-09-2026