21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡੇਰਾ ਬਾਬਾ ਧੁਨੀ ਦਾਸ ਬਜਰੰਗਪੁਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ ’ਤੇ ਸਥਿਤ ਡੇਰਾ ਬਾਬਾ ਧੁਨੀ ਦਾਸ ਬਜਰੰਗਪੁਰ ਵਿਖੇ ਡੇਰਾ ਸੰਚਾਲਕ ਬਾਬਾ ਵਿਵੇਕ ਮੁਨੀ ਦੀ ਦੇਖ-ਰੇਖ ਹੇਠ ਉਦਾਸੀਨ ਸੰਪਰਦਾਇ ਆਚਾਰੀਆ ਭਗਵਾਨ ਸ੍ਰੀ ਚੰਦ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਪਾਠ ਦੇ ਭੋਗ ਪਾਏ ਗਏ, ਉਪਰੰਤ ਪੰਡਤ ਅਨਿਲ ਸ਼ਰਮਾ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।

ਅਜੀਤ ਡੈਸਕ 21-09-2026
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ ’ਤੇ ਸਥਿਤ ਡੇਰਾ ਬਾਬਾ ਧੁਨੀ ਦਾਸ ਬਜਰੰਗਪੁਰ ਵਿਖੇ ਡੇਰਾ ਸੰਚਾਲਕ ਬਾਬਾ ਵਿਵੇਕ ਮੁਨੀ ਦੀ ਦੇਖ-ਰੇਖ ਹੇਠ ਉਦਾਸੀਨ ਸੰਪਰਦਾਇ ਆਚਾਰੀਆ ਭਗਵਾਨ ਸ੍ਰੀ ਚੰਦ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਪਾਠ ਦੇ ਭੋਗ ਪਾਏ ਗਏ, ਉਪਰੰਤ ਪੰਡਤ ਅਨਿਲ ਸ਼ਰਮਾ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਸੰਤ ਬਾਬਾ ਵਿਵੇਕ ਮੁਨੀ ਅਤੇ ਸੰਤ ਬਾਬਾ ਜੈ ਮੁਨੀ ਨੇ ਸਮੁੱਚੀ ਸੰਗਤ ਨੂੰ ਬਾਬਾ ਸ੍ਰੀ ਚੰਦ ਵਲੋਂ ਦਿਖਾਏ ਗਏ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਧਾਰਮਿਕ ਸਮਾਗਮ ਮੌਕੇ ਸਮੂਹ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ’ ਚ ਸ਼ਿਰਕਤ ਕੀਤੀ। ਇਸ ਮੌਕੇ ਪੰਡਿਤ ਪ੍ਰਹਿਲਾਦ ਸ਼ਰਮਾ, ਪੱਪੀ ਸੁਨਾਮੀਆ, ਜਤਿੰਦਰ ਘੁੰਨਸ, ਟੇਕ ਚੰਦ ਕਾਲਾ, ਮਾਹਿਤ ਗਰਗ, ਰਤਿਸ਼ ਗਰਗ, ਨਨਦੀਪ ਗਰਗ, ਨੀਰਜ ਘੁੰਨਸ, ਕਾਲਾ ਰਾਮ, ਵਿਨੋਦ ਬਦਰਾ, ਨਵਿਸ਼ ਗਰਗ, ਜੁਪੇਸ਼ ਘੁੰਨਸ, ਰਿਧਮ ਧੂਰੀ, ਮਿ: ਜਿੱਤੀ ਆਦਿ ਵੱਡੀ ਗਿਣਤੀ ’ਚ ਸ਼ਰਧਾਲੂ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਕਰੇਗੀ 100 ਫ਼ੀਸਦੀ ਨਸ਼ਾ ਬੰਦ–ਹਰਜੀਤ ਸਿੰਘ ਪਟਵਾਰੀ ਅਗਲੀ ਖ਼ਬਰ ਕੋਠੇ ਸੁਰਜੀਤਪੁਰਾ ਦੇ ਕਿਸਾਨ ਭਰਾ ਬਣੇ ਰਾਹ ਦਸੇਰਾ, 6 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।