21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਜੇਲ੍ਹ ’ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਇੱਕ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ’ਤੇ ਥਾਣਾ ਸਿਟੀ-1 ਬਰਨਾਲਾ ਵਿਖੇ ਮੁਕੱਮਦਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਬਲਾਕ ਨੰ: 2 ਦੀ ਚੱਕੀ ਨੰਬਰ ਇਕ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਹਵਾਲਾਤੀ ਅਰਸ਼ਦੀਪ ਸਿੰਘ ਕੋਲੋਂ ਇਕ ਕਚੋਡੀਆ ਕੰਪਨੀ ਦਾ ਮੋਬਾਈਲ ਫ਼ੋਨ ਬਰਾਮਦ ਹੋਇਆ, ਜਿਸ ’ਤੇ ਥਾਣਾ ਸਿਟੀ-1 ਵਲੋਂ ਹਵਾਲਾਤੀ ਅਰਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 21-09-2026

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਪੱਤੀ ਸੇਖਵਾਂ ਦੀ ਸਰਪੰਚ ਤੇ ਪੰਚਾਂ ਨੂੰ ਮੁਅੱਤਲ ਕਰਨ ਦੇ ਹੁਕਮਾਂ ’ਤੇ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨੇ ਲਾਈ ਰੋਕ ਪਿੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।