24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਾਈ.ਐਸ. ਸਕੂਲ ਦੀ ਵਿਦਿਆਰਥਣ ਪ੍ਰਿਆਨਾ ਜੈਨ ਨੇ ਤਾਂਬੇ ਦਾ ਤਗਮਾ ਜਿੱਤਿਆ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਪ੍ਰਿਆਨਾ ਜੈਨ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਮੁਕਾਬਲਿਆਂ ’ਚ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣ ਪ੍ਰਿਆਨਾ ਨੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਤਾਂਬੇ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ, ਪ੍ਰਿੰਸੀਪਲ ਤੇ ਸਟਾਫ਼ ਨੇ ਹੋਣਹਾਰ ਵਿਦਿਆਰਥਣ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕੌਂਸਲਰਾਂ ਨੇ ਨਗਰ ਕੌਂਸਲ ਤਪਾ ਦੇ ਈ.ਓ. ਦੀ ਬਦਲੀ ਦੀ ਕੀਤੀ ਮੰਗ ਅਗਲੀ ਖ਼ਬਰ ਡੇਰੇ ਦੀ ਜ਼ਮੀਨ ਧੋਖਾਧੜੀ ਕਰ ਕੇ ਆਪਣੇ ਨਾਂਅ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ-ਮੱਖਣ ਮਹਿਰਮੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।