24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਰਾਜ ਪੱਧਰੀ ਤੈਰਾਕੀ ਮੁਕਾਬਲਿਆਂ ਲਈ ਚੁਣੇ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ’ਚ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਿਸ ਸਦਕ ਹਰਸਿਕਾ ਚੌਧਰੀ, ਅਰਮਨਜੋਤ ਕੌਰ, ਗੁਣਤਾਜ ਕੌਰ, ਦਯਾ ਸ਼ਰਮਾ, ਭਵਦੀਪ ਸਿੰਘ, ਇੰਸਵਿੰਦਰ ਸਿੰਘ ਸੇਖੋਂ, ਗੁਰਪਾਰਸ ਸਿੰਘ, ਪ੍ਰਭਨੂਰ ਸਿੰਘ, ਦਿਲਪ੍ਰੀਤ ਸਿੰਘ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।

ਅਜੀਤ ਡੈਸਕ 24-09-2026
ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ’ਚ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਜਿਸ ਸਦਕ ਹਰਸਿਕਾ ਚੌਧਰੀ, ਅਰਮਨਜੋਤ ਕੌਰ, ਗੁਣਤਾਜ ਕੌਰ, ਦਯਾ ਸ਼ਰਮਾ, ਭਵਦੀਪ ਸਿੰਘ, ਇੰਸਵਿੰਦਰ ਸਿੰਘ ਸੇਖੋਂ, ਗੁਰਪਾਰਸ ਸਿੰਘ, ਪ੍ਰਭਨੂਰ ਸਿੰਘ, ਦਿਲਪ੍ਰੀਤ ਸਿੰਘ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਤੇ ਸਟਾਫ਼ ਵਲੋਂ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਬਿਨਾਂ ਮਨਜ਼ੂਰੀ ਕੇਬਲ ਪਾਉਣ ਦਾ ਕੰਮ ਰੁਕਵਾਇਆ ਅਗਲੀ ਖ਼ਬਰ ਸ੍ਰੀ ਸਰੂਪ ਚੰਦ ਸੇਵਾ ਮੁਕਤ ਹੈੱਡ ਮਾਸਟਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।