26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

ਅਜੀਤ ਡੈਸਕ 26-09-2026
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਪਲੇਵੇਅ ਤੋਂ ਨਰਸਰੀ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ ਬੱਚਿਆਂ ਨੇ ਪੇਂਟਿੰਗਾਂ ਬਣਾਈਆਂ ਤੇ ਰੰਗ ਭਰੇ। ਸੰਸਥਾ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਨਸ਼ਿਆਂ ਦੇ ਅੰਕੜੇ ਸਹੀ ਰੱਖਣ ਲਈ ਪ੍ਰਸਾਸਨ ਤੇ ਬਣਾ ਰਹੀ ਹੈ ਦਬਾਅ-ਐੱਡ. ਰਾਹੀ ਅਗਲੀ ਖ਼ਬਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦੇ ਵਿਦਿਆਰਥੀ ਦੀ ਐਮ.ਬੀ.ਬੀ.ਐਸ. ਪੜ੍ਹਾਈ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।