01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬਾਬਾ ਫਲਗੂ ਦਾਸ ਦੀ ਬਰਸੀ ਮੌਕੇ ਹੋਵੇਗਾ ਕਬੱਡੀ ਕੱਪ

ਸ਼ਹਿਣਾ, 30 ਸਤੰਬਰ (ਸੁਰੇਸ਼ ਗੋਗੀ)- ਸ਼ਹਿਣਾ ਦੇ ਮਹਾਨ ਤਪੱਸਵੀ ਬਾਬਾ ਫਲਗੂ ਦਾਸ ਦੀ 41ਵੀਂ ਬਰਸੀ ਦੇ ਸਾਲਾਨਾ ਸਮਾਗਮ ਮੌਕੇ ਕਬੱਡੀ ਕੱਪ ਵੀ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਫਲਗੂ ਦਾਸ ਸ਼ਹਿਣਾ ਦੇ ਮੁੱਖ ਸੇਵਾਦਾਰ ਬਾਬਾ ਦਿਆਲ ਦਾਸ ਅਤੇ ਹਰੀ ਪ੍ਰਕਾਸ਼ ਨੇ ਦੱਸਿਆ ਕਿ ਬਾਬਾ ਫਲਗੂ ਦਾਸ ਦੀ 41ਵੀਂ ਬਰਸੀ ਦੇ ਸਬੰਧ ਵਿਚ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ 3, 4 ਅਤੇ 5 ਨਵੰਬਰ ਨੂੰ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਜਾਵੇਗਾ ਅਤੇ 5 ਨਵੰਬਰ ਨੂੂੰ ਬਰਸੀ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ 7 ਨਵੰਬਰ ਨੂੰ ਭੋਗ ਪਾਏ ਜਾਣਗੇ।

ਅਜੀਤ ਡੈਸਕ 01-10-2026
ਸ਼ਹਿਣਾ, 30 ਸਤੰਬਰ (ਸੁਰੇਸ਼ ਗੋਗੀ)- ਸ਼ਹਿਣਾ ਦੇ ਮਹਾਨ ਤਪੱਸਵੀ ਬਾਬਾ ਫਲਗੂ ਦਾਸ ਦੀ 41ਵੀਂ ਬਰਸੀ ਦੇ ਸਾਲਾਨਾ ਸਮਾਗਮ ਮੌਕੇ ਕਬੱਡੀ ਕੱਪ ਵੀ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਫਲਗੂ ਦਾਸ ਸ਼ਹਿਣਾ ਦੇ ਮੁੱਖ ਸੇਵਾਦਾਰ ਬਾਬਾ ਦਿਆਲ ਦਾਸ ਅਤੇ ਹਰੀ ਪ੍ਰਕਾਸ਼ ਨੇ ਦੱਸਿਆ ਕਿ ਬਾਬਾ ਫਲਗੂ ਦਾਸ ਦੀ 41ਵੀਂ ਬਰਸੀ ਦੇ ਸਬੰਧ ਵਿਚ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ 3, 4 ਅਤੇ 5 ਨਵੰਬਰ ਨੂੰ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਜਾਵੇਗਾ ਅਤੇ 5 ਨਵੰਬਰ ਨੂੂੰ ਬਰਸੀ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ 7 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਮੌਕੇ ਓਕਾਂਰ ਸਿੰਘ ੳੁੱਪਲ, ਜਗਤਾਰ ਸਿੰਘ, ਫੱਕਰ ਸਿੰਘ, ਮੋਹਰੀ ਸਿੰਘ, ਪਾਲੀ ਸਿੰਘ, ਬਿੱਕਰ ਸਿੰਘ, ਸੁਖਜੀਤ ਸਿੰਘ ਨੰਬਰਦਾਰ, ਸੇਮਾ ਸਿੰਘ, ਪਾਲੀ, ਬਿੱਲੀ ਤੇ ਭਾਜਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸਫ਼ਾਈ ਅਭਿਆਨ ਚਲਾਇਆ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਲੋਂ ਪਿੰਗਲਵਾੜਾ ਵਿਖੇ ਕੱਪੜੇ ਤੇ ਫਲ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।