01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਬ੍ਰਿਲੀਐਟ ਸਕੂਲ ਪੱਖੋ ਕਲਾਂ ਦੇ ਪੜ੍ਹਾਈ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਲੌਂਗਪੁਰੀ ਬ੍ਰਿਲੀਐਟ ਸਕੂਲ ਪੱਖੋ ਕਲਾਂ ਦਾ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਪ੍ਰਾਇਮਰੀ ਵਿੰਗ ਐਸ.

ਅਜੀਤ ਡੈਸਕ 01-10-2026
ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਲੌਂਗਪੁਰੀ ਬ੍ਰਿਲੀਐਟ ਸਕੂਲ ਪੱਖੋ ਕਲਾਂ ਦਾ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਪ੍ਰਾਇਮਰੀ ਵਿੰਗ ਐਸ.ਏ. ਵਨ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਪੜ੍ਹਾਈ ਵਿਚੋਂ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਐਮ.ਡੀ ਕਰਮਜੀਤ ਕੌਰ ਦੇਵਾ, ਪ੍ਰਿੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਕੋਆਰਡੀਨੇਟਰ ਨਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਲਾ ਜੀ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਦਾ ਸਮਾਗਮ 3 ਤੱਕ ਅਗਲੀ ਖ਼ਬਰ ਪਾਈਪ ਲਾਈਨ ਪਾਉਣ ਦੇ ਐਲਾਨ ਦੇ ਬਾਵਜੂਦ ਵੀ ਨਿਕਾਸੀ ਪਾਣੀ ਦਾ ਨਹੀਂ ਹੋਇਆ ਕੋਈ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।