ਮਾ: ਮਹਿੰਦਰ ਸਿੰਘ ਸਰਾਂ ਨੇ ਜੈਵਲਿਨ ਥ੍ਰੋ ਤੇ ਗੋਲਾ ਸੁੱਟਣ ਦੇ ਮੁਕਾਬਲੇ ’ਚੋਂ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ
ਹੰਡਿਆਇਆ, 6 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਮਾ: ਮਹਿੰਦਰ ਸਿੰਘ ਸਰਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਜੈਵਲਿਨ ਥ੍ਰੋ ਤੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਜੈਵਲਿਨ ਥ੍ਰੋ ਵਿਚੋਂ ਪਹਿਲਾ ਅਤੇ ਗੋਲਾ ਸੁੱਟਣ ਦੇ ਮੁਕਾਬਲੇ ’ ਚ ਦੂਜਾ ਸਥਾਨ ਹਾਸਲ ਕੀਤਾ।
ਮਾ: ਮਹਿੰਦਰ ਸਿੰਘ ਸਰਾਂ ਜੇਤੂ ਮੈਡਲਾਂ ਤੇ ਸਰਟੀਫਿਕੇਟਾਂ ਨਾਲ। ਤਸਵੀਰ : ਗੁਰਜੀਤ ਸਿੰਘ ਖੁੱਡੀ
07-10-2026