ਐਸ.ਬੀ.ਐਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਦਾ ਅਲਾਈਡ ਹੈਲਥ ਸਾਇੰਸ ਦਾ ਨਤੀਜਾ 100 ਫ਼ੀਸਦੀ ਰਿਹਾ
ਮਹਿਲ ਕਲਾਂ, 6 ਅਕਤੂਬਰ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਹੀਦ ਭਗਤ ਸਿੰਘ ਕਾਲਜ ਫਾਰਮੇਸੀ ਮਹਿਲ ਕਲਾਂ ਦੇ ਫਾਰਮੇਸੀ ਅਤੇ ਅਲਾਈਡ ਹੈਲਥ ਸਾਇੰਸ ਵਿਭਾਗ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਕਾਲਜ ਨੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਿਆ ਹੈ। ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਲ ਬੀ.
ਸ਼ਹੀਦ ਭਗਤ ਸਿੰਘ ਕਾਲਜ ਫਾਰਮੇਸੀ ਮਹਿਲ ਕਲਾਂ ਦੇ ਅੱਵਲ ਆਉਣ ਵਾਲੇ ਵਿਦਿਆਰਥੀ।
07-10-2026