ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ
ਟੱਲੇਵਾਲ, 7 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸਕੂਲ ਗਹਿਲ ਵਿਖੇ ਰੈਡ ਰਿੱਬਨ ਕਲੱਬ ਅਤੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਡਾ: ਨੇਹਾ ਚੱਢਾ ਨੇ ਵਿਦਿਆਰਥਣਾਂ ਦੇ ਦੰਦਾਂ ਦਾ ਚੈਕਅਪ ਅਤੇ ਵਿਦਿਆਰਥਣਾਂ ਨੂੰ ਦੰਦਾਂ ਦੀ ਸਹੀ ਦੇਖਭਾਲ ਅਤੇ ਮੌਖਿਕ ਸਫ਼ਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਅਜੀਤ ਡੈਸਕ
08-10-2026