12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੰਗਤ ਵਲੋਂ ਗੁਰਦੁਆਰਾ ਸੋਹੀਆਣਾ ਸਾਹਿਬ ਸਰੋਵਰ ਦੀ ਕਾਰ ਸੇਵਾ

ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸੰਗਤਾਂ ਵਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਮੈਨੇਜਰ ਗੁਲਜ਼ਾਰ ਸਿੰਘ ਦੀ ਅਗਵਾਈ ਵਿਚ ਸਰੋਵਰ ਦੀ ਕਾਰ ਸੇਵਾ ਕੀਤੀ ਗਈ। ਵੱਡੀ ਗਿਣਤੀ ਸੰਗਤਾਂ ਵਲੋਂ ਸਰੋਵਰ ਵਿਚੋਂ ਮਿੱਟੀ ਕੱਢ ਕੇ ਸਫ਼ਾਈ ਕਰ ਕੇ ਕਾਰ ਸੇਵਾ ਕੀਤੀ ਗਈ।

ਅਜੀਤ ਡੈਸਕ 12-10-2026
ਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸੰਗਤਾਂ ਵਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ, ਮੈਨੇਜਰ ਗੁਲਜ਼ਾਰ ਸਿੰਘ ਦੀ ਅਗਵਾਈ ਵਿਚ ਸਰੋਵਰ ਦੀ ਕਾਰ ਸੇਵਾ ਕੀਤੀ ਗਈ। ਵੱਡੀ ਗਿਣਤੀ ਸੰਗਤਾਂ ਵਲੋਂ ਸਰੋਵਰ ਵਿਚੋਂ ਮਿੱਟੀ ਕੱਢ ਕੇ ਸਫ਼ਾਈ ਕਰ ਕੇ ਕਾਰ ਸੇਵਾ ਕੀਤੀ ਗਈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਕਾਰ ਸੇਵਾ ਵਿਚ ਭਾਗ ਲਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਮਹਿਤਾ, ਰਾਜ ਸਿੰਘ, ਠਾਕੁਰ ਸਿੰਘ, ਗੁਰਜੀਤ ਸਿੰਘ ਖੁੱਡੀ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਖੁਸ਼ੀ ਪ੍ਰਗਟ ਅਗਲੀ ਖ਼ਬਰ ਲੰਗਰ ਕਮੇਟੀ ਤੇ ਪੰਚਾਇਤ ਵਲੋਂ ਸੇਵਾਦਾਰ ਬੀਬੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।