12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਆਰੀਆਭੱਟਾ ਕਾਲਜ ਦਾ ਬੀ.ਕਾਮ. ਸਮੈਸਟਰ-1 ਦਾ ਨਤੀਜਾ ਸ਼ਾਨਦਾਰ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ. ਕਾਮ.

ਆਰੀਆਭੱਟਾ ਕਾਲਜ ਬਰਨਾਲਾ ਦੀਆਂ ਹੋਣਹਾਰ ਵਿਦਿਆਰਥਣਾਂ। 12-10-2026
ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਬੀ.ਕਾਮ. ਸਮੈਸਟਰ-1 ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਗੁਰਨੂਰਪ੍ਰੀਤ ਕੌਰ ਚਾਨਾ ਨੇ 8.85 ਸੀ.ਜੀ.ਪੀ.ਏ. ਅੰਕ ਲੈ ਕੇ ਪਹਿਲਾ, ਵੀਰਪਾਲ ਕੌਰ ਨੇ 8.81 ਸੀ . ਜੀ.ਪੀ.ਏ. ਅੰਕ ਲੈ ਕੇ ਦੂਜਾ, ਪਾਲਬੀ ਰਾਣੀ ਨੇ 8.50 ਸੀ.ਜੀ.ਪੀ.ਏ. ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ ਗਰਗ, ਪ੍ਰਬੰਧਕੀ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ, ਡਾ: ਜਸ਼ਨਜੋਤ, ਭਵੁਕਤਾ ਸ਼ਰਮਾ, ਸ੍ਰੀ ਰਜਨੀਸ਼ ਨਰੂਲਾ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਨਵਰਾਤਰਿਆਂ ਨਾਲ ਮੰਦਰਾਂ ਵਿਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ’ਚੋਂ ਕੱਢ ਕੇ ਖੇਡਾਂ ਪ੍ਰਤੀ ਜਾਗਰੂਕ ਕਰ ਰਹੀ- ਮਾਰਕੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।