15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੀਬੜੀਆਂ ਮਾਈਆਂ ਸ਼ਹਿਣਾ ਦਾ ਮੇਲਾ 18 ਨੂੰ

ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਪ੍ਰਸਿੱਧ ਪ੍ਰਚੀਨ ਸਕਤੀਪੀਠ ਮੰਦਰ ਬੀਬੜੀਆਂ ਮਾਈਆਂ ਸ਼ਹਿਣਾ ਦਾ ਛਿਮਾਹੀ ਮੇਲਾ 18 ਅਕਤੂਬਰ ਨੂੰ ਲੱਗੇਗਾ। ਇਹ ਜਾਣਕਾਰੀ ਮੰਦਰ ਬੀਬੜੀਆ ਮਾਈਆ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਨੰਬਰਦਾਰ ਨੇ ਦਿੱਤੀ ਤੇ ਦੱਸਿਆ ਕਿ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਗਈਆਂ ਹਨ।

ਅਜੀਤ ਡੈਸਕ 15-10-2026
ਸ਼ਹਿਣਾ, 14 ਅਕਤੂਬਰ (ਸੁਰੇਸ਼ ਗੋਗੀ)-ਪ੍ਰਸਿੱਧ ਪ੍ਰਚੀਨ ਸਕਤੀਪੀਠ ਮੰਦਰ ਬੀਬੜੀਆਂ ਮਾਈਆਂ ਸ਼ਹਿਣਾ ਦਾ ਛਿਮਾਹੀ ਮੇਲਾ 18 ਅਕਤੂਬਰ ਨੂੰ ਲੱਗੇਗਾ। ਇਹ ਜਾਣਕਾਰੀ ਮੰਦਰ ਬੀਬੜੀਆ ਮਾਈਆ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਨੰਬਰਦਾਰ ਨੇ ਦਿੱਤੀ ਤੇ ਦੱਸਿਆ ਕਿ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਗਈਆਂ ਹਨ। ਸੰਗਤਾਂ ਦੀ ਸਹੂਲਤ ਨੂੰ ਲੈ ਕੇ ਲੰਗਰ, ਪਾਣੀ ਦਾ ਪ੍ਰਬੰਧ, ਛਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਖ਼ਜ਼ਾਨਚੀ ਜੋਗਿੰਦਰ ਸਿੰਘ, ਮੈਨੇਜਰ ਹਰਮੇਲ ਸਿੰਘ ਟੱਲੇਵਾਲੀਆ, ਗੁਰਵਿੰਦਰ ਸਿੰਘ ਨਾਮਧਾਰੀ, ਮਲਕੀਤ ਸਿੰਘ ਜਟਾਣਾ, ਨਿਰਮਲ ਸਿੰਘ ਸੈਕਟਰੀ, ਕਾਲਾ ਸਿੰਘ ਉਪਲ, ਲਾਲੀ ਸਿੰਘ, ਬਬਲੀ ਸਿੰਘ, ਸੇਵਾਦਾਰ ਸਤਿਨਾਮ ਸਿੰਘ ਸੱਤੀ, ਬਹਾਦਰ ਸਿੰਘ ਸੇਵਾਦਾਰ, ਤੋਤਾ ਸਿੰਘ ਮਿਸਤਰੀ, ਸੀਰਾ ਸਿੰਘ, ਮੇਲਾ ਸਿੰਘ, ਸੁੱਖਾ ਸਿੰਘ, ਦਲੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੀ.ਪੀ.ਆਈ (ਐਮ-ਐਲ) ਨਿਊ ਡੈਮੋਕਰੇਸੀ ਵਲੋਂ ਪੂਰਨ ਹ... ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।