ਚੀਮਾ-ਜੋਧਪੁਰ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ
ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸਕੂਲ ਸਟਾਫ਼ ਤੇ ਹੋਰ। ਤਸਵੀਰ : ਸੋਨੀ ਚੀਮਾ
16-10-2026