17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਜੇਤੂ ਖਿਡਾਰੀ। ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਪਹਿਲੀਆਂ ਪੁਜ਼ੀਸਨਾਂ ਹਾਸਿਲ ਕੀਤੀਆਂ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜੀਸਨਾਂ ਪ੍ਰਾਪਤ ਕੀਤੀਆਂ ਹਨ।

ਅਜੀਤ ਡੈਸਕ 17-10-2026
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜੀਸਨਾਂ ਪ੍ਰਾਪਤ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਨੇ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।