18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਰਜੀਤ ਸਿੰਘ ਪਟਵਾਰੀ ਭਾਜਪਾ ਸਰਕਲ ਸ਼ਹਿਣਾ ਦੇ ਤੀਜੀ ਵਾਰ ਪ੍ਰਧਾਨ ਨਿਯੁਕਤ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)- ਭਾਜਪਾ ਨੇ ਸਰਕਲ ਸ਼ਹਿਣਾ ਦਾ ਹਰਜੀਤ ਸਿੰਘ ਪਟਵਾਰੀ ਨੂੰ ਤੀਜੀ ਵਾਰ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ। ਹਰਜੀਤ ਸਿੰਘ ਪਟਵਾਰੀ ਨੇ ਇਸ ਨਿਯੁਕਤੀ ’ਤੇ ਕੇਵਲ ਸਿੰਘ ਢਿੱਲੋਂ ਸੂਬਾ ਪ੍ਰਧਾਨ, ਨਰਿੰਦਰ ਗਰਗ ਨੀਟਾ ਜ਼ਿਲ੍ਹਾ ਪ੍ਰਧਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੇਂਡੂ ਖੇਤਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿਚ ਲੈ ਕੇ ਜਾਣ ਲਈ ਉਨ੍ਹਾਂ ਹਾਈਕਮਾਂਡ ਦੇ ਆਦੇਸ਼ਾਂ ਮੁਤਾਬਿਕ ਕੰਮ ਕੀਤਾ ਅਤੇ ਬੂਥ ਪੱਧਰ ਤੱਕ ਵਰਕਰ ਤਿਆਰ ਕੀਤੇ।

ਅਜੀਤ ਡੈਸਕ 18-10-2026
ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)- ਭਾਜਪਾ ਨੇ ਸਰਕਲ ਸ਼ਹਿਣਾ ਦਾ ਹਰਜੀਤ ਸਿੰਘ ਪਟਵਾਰੀ ਨੂੰ ਤੀਜੀ ਵਾਰ ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ। ਹਰਜੀਤ ਸਿੰਘ ਪਟਵਾਰੀ ਨੇ ਇਸ ਨਿਯੁਕਤੀ ’ਤੇ ਕੇਵਲ ਸਿੰਘ ਢਿੱਲੋਂ ਸੂਬਾ ਪ੍ਰਧਾਨ, ਨਰਿੰਦਰ ਗਰਗ ਨੀਟਾ ਜ਼ਿਲ੍ਹਾ ਪ੍ਰਧਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੇਂਡੂ ਖੇਤਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿਚ ਲੈ ਕੇ ਜਾਣ ਲਈ ਉਨ੍ਹਾਂ ਹਾਈਕਮਾਂਡ ਦੇ ਆਦੇਸ਼ਾਂ ਮੁਤਾਬਿਕ ਕੰਮ ਕੀਤਾ ਅਤੇ ਬੂਥ ਪੱਧਰ ਤੱਕ ਵਰਕਰ ਤਿਆਰ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿਚ ਜਦ ਤੋਂ ਉਨ੍ਹਾਂ ਸਰਕਲ ਦੀ ਕਮਾਂਡ ਸੰਭਾਲੀ ਤਦ ਤੋਂ ਜਿੰਨੀਆਂ ਵੀ ਚੋਣਾਂ ਚਾਹੇ ਪੰਚਾਇਤੀ, ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਜਾਂ ਵਿਧਾਨ ਸਭਾ ਚੋਣਾਂ ਹੋਈਆਂ ਹਰ ਚੋਣ ਵਿਚ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ।
ਪਿਛਲੀ ਖ਼ਬਰ ਸਟੈਨਫੋਰਡ ਸਕੂਲ ਵਲੋਂ ਨਸ਼ਾ ਮੁਕਤੀ ਮੁਹਿੰਮ ਨੂੰ ਲੈ ਕੇ ਅੱਧੀ ਦਰਜਨ ਪਿੰਡਾਂ ’ਚ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਅਕਾਲੀ ਦਲ ਦੀ ਖਨੌਰੀ ਰੈਲੀ ਨੇ ਪਾਰਟੀ ਦੀ ਸਰਕਾਰ ਬਣਾਉਣ ਦੀ ਨੀਂਹ ਰੱਖੀ- ਬਾਂਗੜ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।