18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨੌਜਵਾਨ ਪੀੜ੍ਹੀ ਨੂੰ ਰਾਮ ਲੀਲ੍ਹਾ ਤੋਂ ਚੰਗੀ ਸੇਧ ਲੈਣੀ ਚਾਹੀਦੀ- ਕੌਂਸਲਰ ਗੁਰਮੀਤ ਸਿੰਘ ਰੋੜ

ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਜਿੱਥੇ ਸ਼ਾਂਤੀ ਦੇ ਪ੍ਰਤੀਕ ਹਨ ਉੱਥੇ ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦਸਹਿਰਾ ਕਮੇਟੀ ਵਲੋਂ ਰਾਮ ਲੀਲ੍ਹਾ ਦੇ ਕੀਤੇ ਜਾ ਰਹੇ ਮੰਚਨ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਲੈਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕੌਂਸਲਰ ਗੁਰਮੀਤ ਸਿੰਘ ਰੋੜ ਨੇ ਰਾਮ ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਦੇ ਕੀਤੇ ਜਾ ਰਹੇ ਮੰਚਨ ਦੀ ਸੱਤਵੀਂ ਨਾਈਟ ਕਿਸ਼ਕੰਦਾ ਕਾਂਡ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 18-10-2026
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਜਿੱਥੇ ਸ਼ਾਂਤੀ ਦੇ ਪ੍ਰਤੀਕ ਹਨ ਉੱਥੇ ਆਜ਼ਾਦ ਕਲਚਰਲ ਐਂਡ ਰਾਮ ਲੀਲ੍ਹਾ ਦਸਹਿਰਾ ਕਮੇਟੀ ਵਲੋਂ ਰਾਮ ਲੀਲ੍ਹਾ ਦੇ ਕੀਤੇ ਜਾ ਰਹੇ ਮੰਚਨ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਲੈਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕੌਂਸਲਰ ਗੁਰਮੀਤ ਸਿੰਘ ਰੋੜ ਨੇ ਰਾਮ ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਦੇ ਕੀਤੇ ਜਾ ਰਹੇ ਮੰਚਨ ਦੀ ਸੱਤਵੀਂ ਨਾਈਟ ਕਿਸ਼ਕੰਦਾ ਕਾਂਡ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ। ਕਲਾਕਾਰਾਂ ਨੇ ਰਾਮ-ਲੀਲ੍ਹਾ ਦੀ ਨਾਈਟ ਕਿਸ਼ਕੰਦਾ ਕਾਂਡ ਦਾ ਬਖ਼ੂਬੀ ਢੰਗ ਨਾਲ ਮੰਚਨ ਕੀਤਾ। ਕਮੇਟੀ ਦੇ ਪ੍ਰਧਾਨ ਨਾਜ਼ ਸਿੰਗਲਾ ਨੇ ਸਮੂਹ ਮੈਂਬਰਾਂ ਸਮੇਤ ਆਏ ਮੁੱਖ ਮਹਿਮਾਨਾਂ ਨੂੰ ਧਾਰਮਿਕ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੌਂਸਲਰ ਧਰਮਪਾਲ ਸ਼ਰਮਾ, ਵਿਨੋਦ ਕਾਲਾ, ਦੀਪਕ ਗੱਗ, ਅਰਵਿੰਦ ਰੰਗੀ, ਨੰਬਰਦਾਰ ਸਤਨਾਮ ਸਿੰਘ, ਬੇਅੰਤ ਮਾਂਗਟ, ਮੇਲਾ ਕਾਲੀਆ, ਨੀਤਨ ਕੁਮਾਰ, ਰਿਚੀ ਭੱਟਾ, ਸੰਦੀਪ ਭੈਣੀ ਤੋਂ ਇਲਾਵਾ ਕਮੇਟੀ ਦੇ ਸਰਪ੍ਰਸਤ ਸੁਰੇਸ਼ ਚੰਦੇਲ, ਚੇਅਰਮੈਨ ਜੀਵਨ ਭੂਤ, ਵਾਇਸ ਚੇਅਰਮੈਨ ਯਾਦਵਿੰਦਰ ਰਾਣਾ, ਮੀਤ ਪ੍ਰਧਾਨ ਰਾਜੀਵ ਗੋਲਾ, ਡਾਇਰੈਕਟਰ ਰਮੇਸ਼ ਗੋਇਲ ਘੋਪਾ ਅਤੇ ਵਿਜੇ ਸ਼ਰਮਾ, ਮਿਊਜ਼ਿਕ ਡਾਇਰੈਕਟਰ ਉਮੇਸ਼ ਪਿੰਕਾ, ਪ੍ਰੈੱਸ ਸਕੱਤਰ ਪ੍ਰਵੀਨ ਘੁੰਨਸ, ਸੈਕਟਰੀ ਮਾਸਟਰ ਜਸਵੰਤ ਰਾਏ, ਸੁਸ਼ੀਲ ਭੂਤ, ਪ੍ਰਦੀਪ ਪੱਖੋਂ, ਪ੍ਰਾਸ਼ੂ ਗਰਗ ਆਦਿ ਸਮੂਹ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਤਹਿਤ ਬੀ.ਐੱਡ. ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਨਸ਼ਿਆਂ ਦੇ ਖਾਤਮੇ ਲਈ ਪਰਿਵਾਰ, ਸਿੱਖਿਆ... ਅਗਲੀ ਖ਼ਬਰ ਸੋਲਾਂ ਵਾਲਾ ਮੱਠ ’ਤੇ ਛਿਮਾਹੀ ਮੇਲਾ ਭਰਿਆ, ਸੈਂਕੜੇ ਲੋਕਾਂ ਨੇ ਮਿੱਟੀ ਕੱਢੀ ਹੈਪੀ ਕਲੱਬ ਵਲੋਂ ਗੋਲਡਨ ਜੁਬਲੀ ਮੌਕੇ ਅੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।