18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਯਾਦਵਿੰਦਰ ਸ਼ੰਟੀ ਭਾਜਪਾ ਦੇ ਸੂਬਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਵਲੋਂ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਸ੍ਰੀ ਸ਼ੰਟੀ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।

ਸਟੈਨਫੋਰਡ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਪਿੰਡਾਂ ਵਿਚ ਨਸ਼ਾ ਵਿਰੋਧੀ ਰੈਲੀ ਕਰਨ ਸਮੇਂ। ਤਸਵੀਰ : ਸੋਨੀ ਚੀਮਾ 18-10-2026
ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਵਲੋਂ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਸ੍ਰੀ ਸ਼ੰਟੀ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਸ੍ਰੀ ਸ਼ੰਟੀ ਦੀ ਨਿਯੁਕਤੀ ’ਤੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸੀਨੀਅਰ ਆਗੂ ਕੁਲਦੀਪ ਸਹੌਰੀਆ, ਸੋਹਣ ਲਾਲ ਬਾਂਸਲ, ਗੁਰਦਰਸ਼ਨ ਸਿੰਘ ਬਰਾੜ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਸ਼ਰਨ ਸਿੰਘ ਠੀਕਰੀਵਾਲਾ, ਰਾਜਿੰਦਰ ਉੱਪਲ, ਐਡਵੋਕੇਟ ਵਿਸ਼ਾਲ ਸ਼ਰਮਾ, ਬਲਵਿੰਦਰਪਾਲ ਸਿੰਘ ਹੈਪੀ, ਸੁਰਿੰਦਰਪਾਲ ਸਿੰਘ, ਹਨੀ ਐਮ.ਸੀ., ਭਾਰਤ ਕਾਂਸਲ, ਅਸ਼ਵਨੀ ਸ਼ਰਮਾ ਤਪਾ, ਹਰਜੀਤ ਸਿੰਘ ਪਟਵਾਰੀ ਸ਼ਹਿਣਾ, ਕ੍ਰਿਸ਼ਨ ਸਿੰਘ ਠੀਕਰੀਵਾਲਾ, ਬਲਜਿੰਦਰ ਸਿੰਘ ਟੀਟੂ, ਅਖਿਲੇਸ਼ ਸ਼ਰਮਾ ਹੰਡਿਆਇਆ, ਮਨੀਸ਼ ਬਾਂਸਲ, ਜਗਤਾਰ ਸਿੰਘ, ਬੀਬੀ ਰਾਣੀ ਕੌਰ, ਰਮਾ ਸ਼ਰਮਾ, ਅਜੇ ਕੁਮਾਰ ਸਾਬਕਾ ਐਮ.ਸੀ., ਜੋਨੀ ਗੋਇਲ, ਦਲਜੀਤ ਸਿੰਘ, ਪਰਮਜੀਤ ਸਿੰਘ ਆਦਿ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਮੰਗਾਂ ਅਣਗੌਲੀਆਂ ਕਰਨ ’ਤੇ ਨੰਬਰਦਾਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮ... ਅਗਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਤਹਿਤ ਬੀ.ਐੱਡ. ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਨਸ਼ਿਆਂ ਦੇ ਖਾਤਮੇ ਲਈ ਪਰਿਵਾਰ, ਸਿੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।