ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ ਨੂੰ ਸਦਮਾ, ਮਾਸੀ ਦਾ ਦਿਹਾਂਤ
ਮਹਿਲ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਰਨਾਲਾ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਸੀ ਅਮਰਜੀਤ ਕੌਰ ਚਹਿਲ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਇਸ ਦੁੱਖ ਦੀ ਘੜੀ ’ਚ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਸੰਧੂ, ਜਨਰਲ ਸਕੱਤਰ ਹਰਮੇਲ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਬਡਬਰ, ਮੀਤ ਪ੍ਰਧਾਨ ਇਕਬਾਲ ਸਿੰਘ ਬਾਲਾ, ਐਸ.
ਮਹਿਲ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਰਨਾਲਾ ਦੇ ਕੈਸ਼ੀਅਰ ਜਗਰਾਜ ਸਿੰਘ ਭੱਠਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਸੀ ਅਮਰਜੀਤ ਕੌਰ ਚਹਿਲ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਇਸ ਦੁੱਖ ਦੀ ਘੜੀ ’ਚ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਸੰਧੂ, ਜਨਰਲ ਸਕੱਤਰ ਹਰਮੇਲ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਬਡਬਰ, ਮੀਤ ਪ੍ਰਧਾਨ ਇਕਬਾਲ ਸਿੰਘ ਬਾਲਾ, ਐਸ.ਐੱਚ.ਓ. ਰੇਲਵੇ ਹਰਵਿੰਦਰ ਸਿੰਘ ਕਾਲਾ, ਜੇ.ਈ. ਬਲਵਿੰਦਰ ਸਿੰਘ, ਐਸ.ਡੀ.ਓ. ਅਮਰਿੰਦਰ ਸਿੰਘ, ਤੇਜਿੰਦਰ ਸਿੰਘ ਸੋਨੀ ਜਾਗਲ, ਓਮ ਪ੍ਰਕਾਸ਼ ਘੰਡਾ ਬੰਨਾ, ਪ੍ਰੈੱਸ ਸਕੱਤਰ ਗੁਰਬੀਰ ਸਿੰਘ ਚੀਮਾ, ਜੁਆਇੰਟ ਸੈਕਟਰੀ ਸੁਖਵਿੰਦਰ ਗੁਰਮ ਅਤੇ ਜੁਆਇੰਟ ਸੈਕਟਰੀ ਰਮਨ ਗੌੜ ਅਤੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਭੱਠਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।