ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੋਨੀ ਜਾਗਲ ਅਤੇ ਗੁਰਮੇਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ
ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਗੁਰਦੁਆਰਾ ਬਾਬਾ ਮਹਿਰ ਬਰਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਪੀ. ਏ.
ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਤੇਜਿੰਦਰ ਸਿੰਘ ਸੋਨੀ ਜਾਗਲ ਅਤੇ ਗੁਰਮੇਲ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਗੁ: ਬਾਬਾ ਕਾਲਾ ਮਹਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ । ਤਸਵੀਰ : ਰਿੰਪੀ ਸਟੂਡੀਓ
21-10-2026