ਤਪਾ ਦੇ ਸਮਾਜ ਸੇਵੀ ਅਰਵਿੰਦ ਰੰਗੀ ਅਤੇ ਦੀਪਕ ਗੱਗ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਭਰਪੂਰ ਵਿਕਾਸ ਹੋਇਆ- ਅਰਵਿੰਦ ਰੰਗੀ ਤੇ ਦੀਪਕ ਗੱਗ
ਤਪਾ ਮੰਡੀ, 24 ਅਕਤੂਬਰ (ਵਿਜੇ ਸ਼ਰਮਾ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਨੂੰ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਵਾਰਡ ਨੰਬਰ 11 ਤੋਂ ਕੌਂਸਲਰ ਰਿਸ਼ੂ ਰੰਗੀ ਦੇ ਪਤੀ ਅਰਵਿੰਦ ਰੰਗੀ ਅਤੇ ਵਾਰਡ ਨੰਬਰ 7 ਤੋਂ ਕੌਂਸਲਰ ਦੀਪਕਾ ਮਿੱਤਲ ਦੇ ਪਤੀ ਦੀਪਕ ਗੋਇਲ ਗੱਗ ਨੇ ਸਾਂਝੇ ਤੌਰ ’ਤੇ ਕੀਤਾ ਤੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਸਮੇਂ ਜੋ ਵਾਰਡ ਦੇ ਵੋਟਰਾਂ ਨਾਲ ਵਾਅਦੇ ਕੀਤੇ ਗਏ ਸਨ।
ਅਜੀਤ ਡੈਸਕ
25-10-2026