28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ

ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 28-10-2026
ਬਰਨਾਲਾ, 27 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਯੈਨਿਟਿਕਸ ਸਕੂਲ ਬਰਨਾਲਾ ਦੇ ਨਰਸਰੀ ਜਮਾਤ ਦੇ ਲਗਭਗ 150 ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਸਥਾਨਕ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ ਅਤੇ ਮੱਥਾ ਟੇਕਿਆ, ਮਧੁਰ ਗੁਰਬਾਣੀ ਦਾ ਸਬਰ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਸਥਾ ਦੇ ਪ੍ਰਿੰਸੀਪਲ ਪੂਜਾ ਵਰਮਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਛੋਟੇ ਬੱਚਿਆਂ ਵਿਚ ਸਭਿਆਚਾਰ ਜਾਗਰੂਕਤਾ, ਸਾਰੇ ਧਰਮਾ ਪ੍ਰਤੀ ਸਤਿਕਾਰ ਅਤੇ ਪਿਆਰ, ਹਮਦਰਦੀ ਅਤੇ ਆਪਸੀ ਸਹਿਣ ਦੀ ਭਾਵਨਾ ਦਾ ਵਿਕਾਸ ਕਰਨਾ ਹੈ।
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਰਾਜਵੀਰ ਸਿੰਘ ਗਿੱਲ ਦੀ ਅਥਲੈਟਿਕਸ ’ਚ ਰਾਸ਼ਟਰ ਪੱਧਰ ’ਤੇ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।