30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਤਿੰਦਰਜੀਤ ਸਿੰਘ ਚੀਮਾ ਰੀਡਰ ਐਸ.ਪੀ. (ਡੀ) ਨੂੰ ਸਦਮਾ, ਨੌਜਵਾਨ ਭਰਾ ਦਾ ਦਿਹਾਂਤ

ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਨਾਲ ਸੰਬੰਧਿਤ ਪੁਲਿਸ ਵਿਭਾਗ ਵਿਚ ਤਾਇਨਾਤ ਰੀਡਰ ਐਸ. ਪੀ.

ਅਜੀਤ ਡੈਸਕ 30-10-2026
ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਨਾਲ ਸੰਬੰਧਿਤ ਪੁਲਿਸ ਵਿਭਾਗ ਵਿਚ ਤਾਇਨਾਤ ਰੀਡਰ ਐਸ.ਪੀ. (ਡੀ) ਅਤਿੰਦਰਜੀਤ ਸਿੰਘ ਚੀਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭਰਾ ਜਤਿੰਦਰਜੀਤ ਸਿੰਘ ਰਾਣਾ ਦਾ ਬਿਮਾਰੀ ਦੇ ਚਲਦਿਆਂ ਦਿਹਾਂਤ ਹੋ ਗਿਆ। ਇਸ ਦੁਖਦਾਈ ਮੌਤ ’ਤੇ ਅਤਿੰਦਰਜੀਤ ਸਿੰਘ ਚੀਮਾ ਸਮੇਤ ਸਮੂਹ ਚੀਮਾ ਪਰਿਵਾਰ ਨਾਲ ਵੱਖ-ਵੱਖ ਸਿਆਸੀ, ਸਮਾਜਿਕ, ਪਿੰਡ ਅਤੇ ਇਲਾਕੇ ਦੀਆਂ ਪੰਚਾਇਤਾਂ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਸਪਰਸ਼ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਲਈ 2 ਨਵੰਬਰ ਤੋਂ ਲੱਗੇਗਾ ਵਿਸ਼ੇਸ਼ ਕੈਂਪ ਅਗਲੀ ਖ਼ਬਰ ਭਦੌੜ ਵਿਖੇ ਵਿਜੀਲੈਂਸ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।