01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ

ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 01-11-2026
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕੁੱਝ ਸਮੱਸਿਆਵਾਂ ਮੌਕੇ ’ਤੇ ਹੀ ਹੱਲ ਕੀਤੀਆਂ ਗਈਆਂ। ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ ਧਾਲੀਵਾਲ, ਕੈਪਟਨ ਸੁਖਜੀਤ ਸਿੰਘ, ਕੈਪਟਨ ਅਮਰਜੀਤ ਸਿੰਘ, ਸੂਬੇਦਾਰ ਹਰਬੰਸ ਸਿੰਘ, ਸੂਬੇਦਾਰ ਕਾਕਾ ਸਿੰਘ, ਸੂਬੇਦਾਰ ਸਾਧੂ ਸਿੰਘ, ਸਬ-ਲੈਫਟੀਨੈਂਟ ਗੁਰਜੰਟ ਸਿੰਘ, ਨਾਇਕ ਐਸ.ਡੀ. ਸ਼ਰਮਾ, ਨਾਇਕ ਗੁਰਦੀਪ ਸਿੰਘ, ਸਿਪਾਹੀ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਪੋਕਸੋ ਐਕਟ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗਾਰਗੀ ਫਾਊਂਡੇਸ਼ਨ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।