ਸਾਬਕਾ ਸਰਪੰਚ ਮੁਕੰਦ ਸਿੰਘ ਪੂਨੀਆ ਟੱਲੇਵਾਲ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਾਬਕਾ ਅਧਿਕਾਰਤ ਸਰਪੰਚ ਮੁਕੰਦ ਸਿੰਘ ਪੂਨੀਆ ਦਾ ਅੱਜ ਅਚਾਨਕ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਅਜੀਤ ਡੈਸਕ
01-11-2026